
BJP ਹੀ ਪੰਜਾਬ ਨੂੰ ਨਸ਼ਿਆਂ ਦੀ ਅਲਾਮਤ ਤੋਂ ਦਵਾਏਗੀ ਮੁਕਤੀ: ਅਮਰਜੀਤ ਅਮਰੀ
ਨਿਤੀਨ ਨਬੀਨ, ਤਰੁਣ ਚੁੱਘ ਅਤੇ ਕੇਵਲ ਸਿੰਘ ਢਿੱਲੋਂ ਨੇ ਥਾਪੜੀ ਅਮਰਜੀਤ ਅਮਰੀ ਦੀ ਪਿੱਠ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਖੁੱਲ੍ਹੀ ਪੋਲ, 2027 ‘ਚ ਪੰਜਾਬ ਦੀ ਜਨਤਾ ਸਿਖਾਏਗੀ ਸਬਕ ਜਲੰਧਰ (ਏਕਮ) ਪਠਾਨਕੋਟ ਦੇ ਮਾਧੋਪੁਰ ਤੋਂ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ‘ਪੰਜਾਬ ਨਸ਼ਾ ਮੁਕਤ ਯਾਤਰਾ‘ ਦੀ ਸ਼ੁਰੂਆਤ ਕੀਤੀ ਗਈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤੀਨ ਨਬੀਨ ਨੇ ਇਸ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਪੰਜਾਬ ਭਾਜਪਾ ਦੇ ਸਕੱਤਰ ਸਰਦਾਰ






































